PUNJABI Code No. Essay in punjabi on winter season for build a bear case study. Punjab Board 9th. Last Update: 2015-08-23 Usage Frequency: 1 Quality: Reference: Anonymous. Want to be part of the education revolution? It is one of the greatest means of communication between people and the world. Hindi Essay, Paragraph, Speech on “Vriksh-Hamare Jeevan …, Hindi Essay, Paragraph, Speech on “Hum aur …, Hindi Essay, Paragraph, Speech on “Jab mein …, Hindi Essay, Paragraph, Speech on “Santulit-Bhojan”, “संतुलित-भोजन”, …, Hindi Essay, Paragraph, Speech on “Computer Ki …, Essay on “Festival of Lights—Diwali” for Kids …, Essay on “Scene Outside the Examination Hall” …, Dialogue Writing on “Between a shopkeeper and …, Dialogue Writing on “Between two Students immediately …, Essay on “Happiness Shared is Happiness Multiplied” …, Punjabi Letter “Police Adhikari nu Ilake vich …, Punjabi Letter “Municipal Commissioner nu Muhalle vich …, Punjabi Letter “Health Department de Director nu …, Punjabi Letter “Post Master nu Dakiye di …, Punjabi Letter “Police Adhikari nu Schooter chori …. essay on internet in punjabi child labour. Considering how we can contribute for advantage of students, our website has designed a well versed online tests system for 9th class students. (ATM) ਇਸੇ ਦਾ ਹੀ ਹਿੱਸਾ ਹਨ |, ਖ਼ਬਰਦਾਰ ਰਹਿਣ ਦੀ ਲੋੜ-ਇੰਟਰਨੈੱਟ ਉੱਤੇ ਭਿੰਨ-ਭਿੰਨ ਵੈਬਸਾਈਟਾਂ ਉੱਤੇ ਬਹੁਤ ਸਾਰੀ ਅਸ਼ਲੀਲ ਸਾਮੱਗਰੀ ਵੀ ਉਪਲੱਬਧ ਹੈ । ਇਸ ਤੋਂ ਬੱਚਿਆਂ ਤੇ ਨੌਜਵਾਨ ਪੀੜੀ ਨੂੰ ਬਚਾ ਕੇ ਰੱਖਣ ਦੀ ਬਹੁਤ ਲੋੜ ਹੈ ।, ਸਾਰ-ਅੰਸ਼-ਇਸ ਤਰਾਂ ਅਸੀਂ ਕਹਿ ਸਕਦੇ ਹਾਂ ਕਿ ਆਉਣ ਵਾਲੇ ਸਮੇਂ ਵਿਚ ਇੰਟਰਨੈੱਟ ਸਾਡੇ ਜੀਵਨ ਦੇ ਹਰ ਖੇਤਰ ਵਿਚ ਪਸਰ ਜਾਵੇਗਾ ਤੇ ਇਸ ਨਾਲ ਜੀਵਨ ਮੁਕਾਬਲੇ ਤੇ ਤਣਾਓ ਵਧਣ ਨਾਲ ਭਰਪੂਰ ਹੋਣ ਦੇ ਨਾਲ-ਨਾਲ ਤੇਜ਼ੀ, ਸੁਚੇਤਨਤਾ ਤੇ ਸਾਵਧਾਨੀ ਨੂੰ ਵੀ ਆਪਣੇ ਵਿਚ ਸਮੋਂਦਾ ਹੋਇਆ ਵਿਸ਼ਵ-ਭਾਈਚਾਰੇ ਵਿਚ ਏਕਤਾ, ਸਾਂਝ ਤੇ ਮਿਲਵਰਤਣ ਦਾ ਪਸਾਰ ਕਰੇਗਾ ।. Here we have covered all major subjects for this class. Find paragraph, long and short essay on Internet for your Kids, Children and Students. Last Modified: April 22, 2020 Are you looking for 9th Class Notes for all the important subjects all in one place? These word choices represent the most interesting. Punjabi Essay on “Bharat vich Aabadi di Samasiya ”, “ਭਾਰਤ ਵਿੱਚ ਅਬਾਦੀ ਦੀ ਸਮੱਸਿਆ”, Punjabi Essay for Class 10, Class 12 ,B.A Students and Competitive Examinations. CBSE Sample Papers for Class 9 SA2 â Punjabi. There is no doubt that internet has made our life become easier and more convenient. Human translations with examples: MyMemory, World's Largest Translation Memory. Contextual translation of "essay in punjabi on the topic of internet" into Panjabi. NCERT solutions for class 9 for all subjects: Maths, Science, Social Science, English & Hindi. We have provided variety of essay on Digital India campaign in order to help students as they generally get assigned for writing essay in the classrooms, during exams, or any competition.. All the Digital India essay is written using simple words under various words limits according to the needs and requirements of different class standard students. Know the question paper design with blue print and unit-wise weightage. Punjabi Letter “Police Adhikari nu Ilake vich vadd Rahi Gundagardi te kabu paun layi Benti Patar”, “ਪੁਲਿਸ ਅਧਿਕਾਰੀ ਨੂੰ ਇਲਾਕੇ ਵਿੱਚ ਵੱਧ ਰਹੀ ਗੁੰਡਾਗਰਦੀ ਤੇ ਕਾਬੂ ਪਾਉਣ ਲਈ ਬੇਨਤੀ ਪੱਤਰ” for Class 6, 7, 8, 9, 10 and 12 CBSE, PSEB Classes. In this fast age life of every human who is using mobile, tablet, computer or laptop is meaningless or bore. ਟੀ. Essay on âTo Drink or Not to Drinkâ Complete Essay for Class 10, Class 12 and Graduation and other classes. Essay on Punjab For Kids & Students. Hindi Essay on “Meri Priya Adhyapika”, “मेरी प्रिय अध्यापिका”, Hindi Essay for Class 5, 6, 7, 8, 9 and Class 10 Students, Board Examinations. Free Online Mock Test for CBSE Class 9 for important topics of all chapters in CBSE Class 9 book. The syllabus, weightage of chapters, blue print of question papers and the design of question papers is issued every year for the benefit of students. Practicing CBSE Class 9 Punjabi Question papers is one of the best preparation tips to score more marks. Click on the Essay Topic to Read the Essay. Newspaper is quite a powerful tool that circulates information to people. Modern life has become easier and the people of the world have to thanks to the immense contribution of the internet technology to communication and information sharing. While writing essays, many college and high school students face writerâs block and have a hard time to think about topics and ideas for an essay. Essay on Internet advantages and disadvantages (Internet Essay in 350 words) Introduction to internet essay: â The Internet is a modern invention of science that has brought a revolutionary change to our lives. 0. Access all syllabus for all subjects here. 9th Class students can download or view all past papers of English 9th Class Lahore Board here. 0^0 y using independent premises. Do tests many times and check your score and download certificate.Doing mock online tests will help you to check your understanding and identify areas of improvement. Proper understanding of the syllabus will help CBSE Class 9 students, to score well in the Class 9 examination. NCERT Solutions for class 9 provide you with a quick way to complete your homework. Consider taking this class. Do a back on your Browser to come back to this page for more Essays Subject: English Essays. Jaismeen kaur on Punjabi Essay on âMera Pindâ, âਮà©à¨°à¨¾ ਪਿੰਡâ, Punjabi Essay for Class 10, Class 12 ,B.A Students and Competitive Examinations. Get CBSE Previous Year Question Paper for Class 9 Punjabi for better preparation. 004 CLASS IX One paper 3 Hours Marks : 100 Section A Marks : 50 Suggested Periods 1. essay on internet in punjabi child marriage. Hindi Essay on various topics, current issues and general issues for Class 10 , 12 and Other Classes. Using internet, we can access any information from anywhere that has been stored in the web. Share on Facebook Share on Twitter. English Essay on “Our Country” English Essay-Paragraph-Speech for Class 8, 9, 10, 11 and 12 CBSE Students and competitive Examination. Along with study material you can also get information on scholarship exams & Olympiads. We will also introduce a mobile app for viewing all the notes on mobile. Essay on âLife in a Collegeâ Complete Essay for Class 10, Class 12 and Graduation and other classes. 9. Write a letter to your friend telling him how you plan to spend your summer vacation. Reading Time: 1min read 0. March 4, 2016. in CBSE. Just click the button below and fill the application form to apply for the program. Class 9 Study Material Class 9 Hindi is somewhat complicated for some students, but due to CBSE Solutions for Class 9 Hindi, the subject seems easy. Save my name, email, and website in this browser for the next time I comment. Here we have organized all study material, books, ncert solutions, important questions and lot more for class 9. Check latest pattern of CBSE Class 9 Maths Exam to be conducted under Annual Examination 2020. So, get cbse.nic.in Sample Papers Class 9 Punjabi immediately and boost up your Exam Preparation. CBSE Class 9 Punjabi Syllabus. SHARES. Welcome to Students of Class 9 View Essays, Articles & other information pertaining to your Class. Letter to your friend congratulating him on his brilliant …, Write a letter to your uncle informing him of …, Letter to younger brother advising him to give up …, Letter to your father requesting him to allow you …, Letter to your father requesting him to increase your …. Hindi Essay, English Essay, Punjabi Essay, Biography, General Knowledge, Ielts Essay, Social Issues Essay, Letter Writing in Hindi, English and Punjabi, Moral Stories in Hindi, English and Punjabi. English Letter for Class 7, 8, 9, 10 and 12 Students. Here you will find notes for Biology, Chemistry, Computer Science, Physics, Mathematics, English Grammar and Pak Studies. Make sure to comment down your experience regarding our website. ਜਾਣ-ਪਛਾਣ-ਇੰਟਰਨੈੱਟ ਉਸ ਵਿਵਸਥਾ ਦਾ ਨਾਂ ਹੈ, ਜਿਸ ਰਾਹੀਂ ਦੁਨੀਆਂ ਭਰ ਦੇ ਕੰਪਿਊਟਰ ਇਕ ਦੂਜੇ ਨਾਲ ਜੁੜੇ ਹੋਏ ਤੇ ਉਹ ਇਕ ਦੂਜੇ ਨੂੰ ਸੰਦੇਸ਼ ਭੇਜ ਤੇ ਪ੍ਰਾਪਤ ਕਰ ਸਕਦੇ ਹਨ ਅਤੇ ਇਕ ਦੂਜੇ ਵਿਚ ਮੌਜਦ ਸੂਚਨਾ ਦਾ ਆਦਾਨ-ਪ੍ਰਦਾਨ ਕਰ ਸਕਦੇ ਹਨ । ਇਸ ਵਿਚ ਇਕ ਤਰ੍ਹਾਂ ਉਹ ਫਾਈਬਰ ਆਪਟਿਕ ਫੋਨ-ਲਾਈਨਾਂ ਸੈਟੇਲਾਈਟ ਸੰਬੰਧਾਂ ਤੇ ਹੋਰਨਾਂ ਮਾਧਿਅਮਾਂ ਦੁਆਰਾ ਆਪਸ ਵਿਚ ਗੱਲਾਂ ਕਰਦੇ ਹਨ । ਇਹ ਅਜਿਹਾ ਮਾਧਿਅਮ ਹੈ, ਜਿਸ ਰਾਹੀਂ ਅਸੀਂ ਦੁਨੀਆਂ ਵਿਚ ਕਿਸੇ ਵੀ ਥਾਂ ਬਠ ਆਪਣੇ ਮਿੱਤਰਾਂ ਤੇ ਰਿਸ਼ਤੇਦਾਰਾਂ ਨਾਲ ਗੱਲਾਂ-ਬਾਤਾਂ ਕਰ ਸਕਦੇ ਹਾਂ ਜਾਂ ਉਨ੍ਹਾਂ ਨੂੰ ਸੂਚਨਾ ਭੇਜ ਸਕਦੇ ਹਾਂ । ਇਹ ਸਾਧਨਾ ਦਾ ਇਕ ਅਜਿਹਾ ਸਮੁੰਦਰ ਹੈ, ਜਿਹੜਾ ਇੰਤਜ਼ਾਰ ਕਰਦਾ ਹੈ ਕਿ ਤੁਸੀਂ ਇਸ ਨੂੰ ਰਿੜਕੋ ਤੇ ਇਸ ਵਿਚੋਂ ਚੌਦਾਂ ਨਹੀਂ ਅਣਗਣਤ ਰਤਨ ਕੱਢੇ । ਇਸ ਵਿਚ ਵਣਜ-ਵਪਾਰ ਦੇ ਅਸੀਮਿਤ ਸ਼ੁੱਭ ਮੌਕੇ ਮੌਜੂਦ ਹਨ । ਇਹ ਆਪਣੇ ਕੰਮਾਂ ਲਈ ਸੂਚਨਾ ਦਾ ਆਦਾਨਪ੍ਰਦਾਨ ਕਰਨ ਵਾਲੇ ਕਿੱਤਾਕਾਰਾਂ ਲਈ ਇਕ ਬਹੁਮੁੱਲੀ ਤੇ ਅਣਮੁੱਕ ਖਾਣ ਹੈ । ਇਸ ਵਿਚ ਮੌਜੂਦ ਸੈਂਕੜੇ ਅਜਿਹੀਆਂ ਲਾਇਬਰੇਰੀਆਂ ਅਤੇ ਆਰਕਾਈਵਾਂ ਤੁਹਾਡੀਆਂ ਉਂਗਲਾਂ ਦੇ ਪੋਟਿਆਂ ਉੱਤੇ ਖੁੱਲ੍ਹ ਜਾਂਦੀਆਂ ਹਨ । ਵਿਦਵਾਨਾਂ ਲਈ ਇਸ ਵਿਚ ਸੋਧ-ਪੱਤਰਾਂ ਲਈ ਖੋਜ ਤੇ ਵਪਾਰੀਆਂ ਲਈ ਵਪਾਰ ਕਰਨ ਦੇ ਅਨੇਕਾਂ ਬਹੁਮੁੱਲੇ ਸੋਮੇ ਮੌਜੂਦ ਹਨ । ਇਸਦੇ ਨਾਲ ਹੀ ਇਸ ਵਿਚ ਉਹ ਸ਼ੈਤਾਨੀ ਸਾਮੱਗਰੀ ਤੇ ਪਾਤਰ ਵੀ ਛਿਪੇ ਹੋਏ ਹਨ, ਜਿਹੜੇ ਆਪਣੀ ਵਿਨਾਸ਼ਕਾਰੀ ਭੂਮਿਕਾ ਅਦਾ ਕਰਨ ਲਈ ਤਿਆਰ ਰਹਿੰਦੇ ਹਨ । ਜੇਕਰ ਹੋਰ ਕੁੱਝ ਨਹੀਂ, ਤਾਂ ਇੰਟਰਨੈੱਟ ਸਮੇਂ ਦਾ ਨਾਸ਼ ਕਰਨ ਵਾਲਾ ਤਾਂ ਜ਼ਰੂਰ ਹੀ ਮੰਨਿਆ ਜਾਂਦਾ ਹੈ । ਇਸਦੇ ਬਾਵਜੂਦ ਵੀ ਇਹ ਭਵਿੱਖ ਦੀ ਅਜਿਹੀ ਤਕਨਾਲੋਜੀ ਹੈ, ਜਿਹੜੀ ਸਾਡੀ ਤੇ ਸਾਡੇ ਬੱਚਿਆਂ ਦੀ ਜ਼ਿੰਦਗੀ ਨੂੰ ਨਿਸਚੇ ਹੀ ਤੇਜ਼, ਸੁਚੇਤ ਤੇ ਖੂਬਸੂਰਤ ਬਣਾਏਗੀ ।, ਇੰਟਰਨੈੱਟ ਕੀ ਹੈ ?-ਇੰਟਰਨੈੱਟ ਦੀ ਪਰਿਭਾਸ਼ਾ ਇਸ ਤਰ੍ਹਾਂ ਕੀਤੀ ਜਾ ਸਕਦੀ ਹੈ, ‘ਇਹ ਇਕ ਡਾਟਾ ਸੰਚਾਰ ਸਿਸਟਮ ਹੈ, ਜਿਹੜਾ ਕਿ ਵੱਖ-ਵੱਖ ਥਾਂਵਾਂ ਉੱਤੇ ਪਏ ਕੰਪਿਊਟਰਾਂ ਨੂੰ ਆਪਸ ਵਿਚ ਜੋੜ ਕੇ ਉਨ੍ਹਾਂ ਦਾ ਇਕ ਨੈੱਟਵਰਕ ਤਿਆਰ ਕਰਦਾ ਹੈ । ਇਹ ਨੈੱਟਵਰਕ ਲੋਕਲ ਖੇਤਰ (LAN), ਚੌੜੇ ਖੇਤਰ (WAN) ਜਾਂ ਸੰਸਾਰ ਵਿਆਪੀ (WWW) ਹੋ ਸਕਦਾ ਹੈ । ਸਰਲ ਰੂਪ ਨੈੱਟਵਰਕ ਲਈ ਘੱਟੋ-ਘੱਟ ਦੋ ਕੰਪਿਊਟਰਾਂ ਦੀ ਜ਼ਰੂਰਤ ਹੈ, ਜਿਹੜੇ ਕਿ ਇਕ ਤਾਰ ਨਾਲ ਆਪਸ ਵਿਚ ਜੁੜ ਕੇ ਸੂਚਨਾ ਦਾ ਆਦਾਨ-ਪ੍ਰਦਾਨ ਕਰਦੇ ਹਨ । ਪਰੰਤੂ ਇਸਦਾ ਗੁੰਝਲਦਾਰ ਰੂਪ ਇੰਟਰਨੈੱਟ ਕਹਾਉਂਦਾ ਹੈ, ਜਿਸਦਾ ਪਸਾਰ ਵਿਸ਼ਵ-ਵਿਆਪੀ ਹੁੰਦਾ ਹੈ ।, ਇੰਟਰਨੈੱਟ ਦੀ ਪਹਿਲੀ ਪੀੜੀ-ਆਰੰਭ ਵਿਚ ਇੰਟਰਨੈੱਟ ਦੀ ਵਰਤੋਂ ਬਹੁਤ ਗੁਪਤ ਰੂਪ ਵਿਚ ਕੀਤੀ ਜਾਂਦੀ ਹੈ ਅਤੇ ਇਹ ਸਿਸਟਮ ਮੁੱਖ ਤੌਰ ‘ਤੇ ਸਰਕਾਰੀ ਸੰਸਥਾਵਾਂ ਵਿੱਦਿਅਕ ਸੰਸਥਾਵਾਂ ਤੇ ਖੋਜ ਸੰਸਥਾਵਾਂ ਦੁਆਰਾ ਹੀ ਜਾਣਿਆ ਅਤੇ ਵਰਤਿਆ ਜਾਂਦਾ ਸੀ । ਇਸ ਦੀ ਮੁੱਢਲੀ ਵਰਤੋਂ ਇਲੈੱਕਵਾਨਿਕ ਮੇਲ (E-mail) ਲਈ ਵੀ ਕੀਤੀ ਜਾਂਦੀ ਹੈ । ਇਸ ਤਰ੍ਹਾਂ ਇਸ ਦੀ ਨਿੱਜੀ ਜਾਂ ਵਣਜ-ਵਪਾਰ ਲਈ ਵਰਤੋਂ ਉੱਤੇ ਰੋਕਾਂ ਲੱਗੀਆਂ ਹੋਈਆਂ ਹਨ । ਇਸ ਨੂੰ ਇੰਟਰਨੈੱਟ ਦੀ ਪਹਿਲੀ ਪੀੜੀ ਕਿਹਾ ਜਾ ਹੈ |, ਦੂਜੀ ਪੀੜੀ ਦਾ ਇੰਟਰਨੇਟ-ਦੂਜੀ ਪੀੜੀ ਦੇ ਇੰਟਰਨੇਟ ਦਾ ਆਰੰਭ ਬੀਤੀ ਸਾਡੀ ਦੇ ਅੰਤਮ ਦਹਾਕੇ ਦੇ ਸ਼ੁਰੂ ਵਿਚ ਹੋਇਆ, ਅਜੇ ਵੀ ਖੁੱਲ੍ਹ ਨਹੀਂ ਸੀ। ਕੁੱਝ ਸਮੇਂ ਵਿਚ ਹੀ ਅਮਰੀਕਾ ਵਿਚ ਬਹੁਤ ਸਾਰੀਆਂ ਕੰਪਿਉਟਰ ਸੰਚਾਰ-ਸੇਵਾ ਸੰਸਥਾਵਾਂ ਨੇ ਇੰਟਰਨੈੱਟ ਨਾਲ ਸੰਬੰਧ ਜੋੜਿਆ ਗਿਆ ਕਰੋੜਾਂ ਨਾਨ-ਤਕਨੀਕੀ ਲੋਕਾਂ ਨੂੰ ਪਹਿਲੀ ਵਾਰੀ ਇੰਟਰਨੈੱਟ ਉੱਤੇ ਸੰਚਾਰ ਦਾ ਥਰਥਰਾਹਟ ਭਰਿਆ ਮਜ਼ਾਂ ਪ੍ਰਾਪਤ ਹੋਇਆ ਇਸ ਸਮੇਂ ਇੰਟਰਨੈੱਟ ਨੂੰ ਵਪਾਰਕ ਸੰਸਥਾਵਾਂ ਲਈ ਖੋਲ ਦਿੱਤਾ ਗਿਆ, ਜਿਸ ਨਾਲ ਇਹ ਪੂਰੀ ਤਰ੍ਹਾਂ ਆਮ ਲੋਕਾਂ ਤਕ ਨ ਗਿਆ । ਇਸ ਲਈ ਸਾਨੂੰ ਕੰਪਿਊਟਰ, ਮੋਡਮ, ਟੈਲੀਫ਼ੋਨ ਲਾਈਨ, ਸੰਚਾਰ ਸਾਫ਼ਟ ਵੇਅਰ ਤੇ ਇੰਟਰਨੈੱਟ ਸੇਵਾ ਦੇਣ ਵਾਲ ਸੰਸਥਾ ਤੋਂ ਪ੍ਰਾਪਤ ਅਕਾਉਂਟ ਨੰਬਰ ਦੀ ਜ਼ਰੂਰਤ ਪੈਂਦੀ ਹੈ । ਇੰਟਰਨੈੱਟ ਅਕਾਉਂਟ ਨੰਬਰ ਅਸੀਂ ਕਿਸੇ ਵੀ ਇੰਟਰਨੈੱਟ ਸੇ ਪ੍ਰਦਾਨ ਕਰਨ ਵਾਲੀ ਸੰਸਥਾ ਤੋਂ ਨਿਸਚਿਤ ਘੰਟਿਆਂ ਲਈ ਮਿੱਥੀ ਹੋਈ ਰਕਮ ਦੇ ਕੇ ਪ੍ਰਾਪਤ ਕਰ ਸਕਦੇ ਹਾਂ । ਇਸਦੇ ਨਾਲ ਹੀ ਉਹ ਯੂਸਰ ਨੇਮ (User name) ਦੀ ਮਨਜੂਰੀ ਵੀ ਦਿੰਦੀ ਹੈ । ਇੰਟਰਨੈੱਟ ਅਕਾਊਂਟ ਤੇ ਯੂਸਰ ਨੇਮ ਪ੍ਰਾਪਤ ਕਰਨ ਮਗਰੋਂ ਸੇਵਾ ਪ੍ਰਦਾਨ ਕਰਨ ਵਾਲੀ ਸੰਸਥਾ ਦਾ ਮਾਹਿਰ ਸਾਡੇ ਕੰਪਿਊਟਰ ਨੂੰ ਆਪਣੀ ਸੰਸਥਾ ਨਾਲ ਜੋੜ ਦਿੰਦਾ ਹੈ । ਇਸ ਪਿੱਛੋਂ ਅਸੀਂ ਆਪਣੇ ਕੰਪਿਊਟਰ ਅਤੇ ਮੋਡਮ ਨੂੰ ਚਾਲ ਕਰ ਕੇ ਕੰਪਿਊਟਰ ਸਕਰੀਨ ਉੱਤੇ ਇੰਟਰਨੈੱਟ ਸੇਵਾ ਦੇਣ ਵਾਲੀ ਸੰਸਥਾ ਦੇ ਨਾਂ ਨੂੰ ਮਾਊਥ ਨਾਲ ਕਲਿਕ ਕਰ ਕੇ ਉਸ ਨਾਲ ਸੰਬੰਧ ਸਥਾਪਿਤ ਕਰ ਲੈਂਦੇ ਹਾਂ । ਫਿਰ ਅਸੀਂ ਆਪਣਾ ਯੂਸਰ ਤੇ ਕੋਡ ਨੰਬਰ, ਜੋ ਕਿ ਗੁਪਤ ਹੁੰਦਾ ਹੈ, ਨੂੰ ਫੀਡ ਕਰਨ ਮਗਰੋਂ ਇੰਟਰਨੈੱਟ ਨਾਲ ਜੁੜ ਜਾਂਦੇ ਹਾਂ । ਜੇਕਰ ਅਸੀਂ ਈ-ਮੇਲ ਭੇਜਣੀ ਜਾਂ ਦੇਖਣੀ ਹੋਵੇ, ਤਾਂ ਅਸੀਂ ਆਉਟ ਲੁਕ ਐਕਸਪ੍ਰੈਸ ਨੂੰ ਕਲਿਕ ਕਰ ਕੇ ਈ-ਮੇਲ ਭੇਜਦੇ ਜਾਂ ਪ੍ਰਾਪਤ ਕਰਦੇ ਹਾਂ, ਨਹੀਂ ਤਾਂ ਇੰਟਰਨੈੱਟ ਐਕਸਪਲੋਰਰ ਨੂੰ ਕਲਿਕ ਕਰਨ ਮਗਰੋਂ, ਜਿਹੜੀ ਜਾਂ ਜਿਸ ਕਿਸਮ ਦੀ ਸੂਚਨਾ ਪ੍ਰਾਪਤ ਕਰਨੀ ਹੋਵੇ, ਉਸ ਦੇ ਵੈੱਬਸਾਈਟ ਦਾ ਐਡਰੈੱਸ ਫੀਤ ਕਰਦੇ ਹਾਂ, ਜਿਸ ਨਾਲ ਸੰਬੰਧਿਤ ਵੈਬਸਾਈਟ ਖੁੱਲ੍ਹ ਜਾਂਦਾ ਹੈ ਤੇ ਅਸੀਂ ਉਸ ਤੋਂ ਲੋੜੀਂਦੀ ਸੂਚਨਾ ਪ੍ਰਾਪਤ ਕਰ ਲੈਂਦੇ ਹਾਂ । ਇੰਟਰਨੈੱਟ ਤੋਂ ਸੂਚਨਾ ਲੈਣ ਲਈ ਬਹੁਤ ਸਾਰੇ ਸਾਫ਼ਟ ਵੇਅਰ ਪ੍ਰੋਗਰਾਮ ਵਰਤੇ ਜਾਂਦੇ ਹਨ, ਜਿਵੇਂ ਗੌਫਰ WWW ਤੇ ਮੌਸੈਕ ਆਦਿ । ਇੰਟਰਨੈੱਟ ਨਾਲ ਜੁੜ ਕੇ ਅਸੀਂ Chat ਜਾਂ ਟੈਲੀਫ਼ੋਨ ਵੀ ਕਰਦੇ ਹਾਂ ਤੇ ਹੋਰ ਕੰਮ ਵੀ ਕਰ ਲੈਂਦੇ ਹਾਂ ।ਇੰਟਰਨੈੱਟ ਰਾਹੀਂ ਅਸੀਂ ਕਿਸੇ ਵੀ ਵੈੱਬਸਾਈਟ ਤੋਂ ਕੋਈ ਵੀ ਸੂਚਨਾ ਆਪਣੇ ਕੰਪਿਊਟਰ ਤੇ ਲਿਆ ਸਕਦੇ ਹਾਂ ਤੇ ਜਦੋਂ ਕੰਪਿਊਟਰ ਨੂੰ ਅਜਿਹਾ ਕੋਈ ਕੰਮ ਦੇ ਦਿੱਤਾ ਜਾਵੇ, ਤਾਂ ਉਹ ਉਸ ਤੋਂ ਇਲਾਵਾ ਹੋਰ ਕੰਮ ਕਰਦਾ ਹੋਇਆ ਜਾਂ ਸਾਡੇ ਸੁੱਤਿਆਂ ਵੀ ਉਹ ਕੰਮ ਕਰ ਦਿੰਦਾ ਹੈ । ਅਸੀਂ ਕੰਪਿਊਟਰ ਤੋਂ ਤੇਜ਼ੀ ਨਾਲ ਕੰਮ ਲੈਣਾ ਚਾਹੀਏ, ਤਾਂ ਉਸ ਵਿਚ ਅਜਿਹਾ ਪ੍ਰਬੰਧ ਵੀ ਹੁੰਦਾ ਹੈ ।, ਸੰਚਾਰ ਸੇਵਾਵਾਂ-ਇੰਟਰਨੈੱਟ ਉੱਤੇ ਪ੍ਰਾਪਤ ਹੋਣ ਵਾਲੀਆਂ ਸੰਚਾਰ ਸੇਵਾਵਾਂ ਨੂੰ ਅਸੀਂ ਦੋ ਭਾਗਾਂ ਵਿਚ ਵੰਡ ਸਕਦੇ ਹਾਂ । ਇਨਾਂ ਵਿਚੋਂ ਇਕ ਹੈ, ਵਿਅਕਤੀ ਤਕ ਸੰਚਾਰ ਸੇਵਾਵਾਂ, ਜਿਨ੍ਹਾਂ ਵਿਚ, ਅਤੇ (ੲ) ਟੈਲੀਫ਼ੋਨੀ ਸ਼ਾਮਲ ਹਨ । ਇਨ੍ਹਾਂ ਵਿਚੋਂ ਈ-ਮੇਲ ਦੀ ਵਰਤੋਂ ਸਭ ਤੋਂ ਵੱਧ ਹੁੰਦੀ ਹੈ । ਦੂਜੀ ਸੰਚਾਰ ਸੇਵਾ ਹੈ, ਵਿਅਕਤੀ ਤੋਂ ਗਰੁੱਪ ਤਕ ਹੈ । ਇਸ ਵਿਚ ਇਕ ਵਿਅਕਤੀ ਸੰਸਾਰ ਦੇ ਵੱਖ-ਵੱਖ ਥਾਂਵਾਂ ‘ਤੇ ਬੈਠੇ ਬਹੁਤ ਸਾਰੇ ਵਿਅਕਤੀਆਂ ਜਾਂ ਗਰੁੱਪਾਂ ਨਾਲ ਆਹਮੋ-ਸਾਹਮਣਾ ਵਿਚਾਰ-ਵਟਾਂਦਰਾ ਕਰਦਾ ਹੈ ।, ਇੰਟਰਨੈੱਟ ਉੱਤੇ ਸੂਚਨਾ ਦਾ ਪ੍ਰਾਪਤ ਹੋਣਾ ਸ਼ਾਇਦ ਇਸ ਦੀ ਲੋਕ-ਪ੍ਰਿਅਤਾ ਦਾ ਸਭ ਤੋਂ ਵੱਡਾ ਕਾਰਨ ਹੈ, ਜਿਸ ਕਰਕੇ ਇੰਟਰਨੈੱਟ ਹਰ ਘਰ ਵਿਚ ਆਪਣਾ ਸਥਾਨ ਬਣਾ ਰਿਹਾ ਹੈ। ਵਿਸ਼ਵ-ਵਿਆਪੀ ਵੈਬ (WWW) ਇੱਕ ਤਰਾਂ ਨਾਲ ਸਭ ਪਾਸੇ ਪਸਰਿਆ ਹੋਇਆ ਮਲਟੀਮੀਡੀਆ ਤੇ ਹਾਈਪਰਮੀਡੀਆ ਪ੍ਰਕਾਸ਼ਨ ਸਿਸਟਮ ਹੈ । ਇਹ ਸੰਸਾਰ ਵਿਚ ਸਭ ਤੋਂ ਵੱਧ ਦੋਸਤਾਨਾਂ ਤੇ ਨਿੱਤ ਵਿਕਸਿਤ ਹੋ ਰਿਹਾ ਹੈ ਡਾਈਬੇਸ ਹੈ ।, ਭਵਿੱਖ-ਇੰਟਰਨੈੱਟ ਵਿਚ ਪੈਦਾ ਹੋ ਰਹੇ ਨਵੇਂ ਝੁਕਾਅ ਅਤੇ ਤਕਨੀਕਾਂ ਇਸ ਗੱਲ ਦੀਆਂ ਸੂਚਕ ਹਨ ਕਿ ਭਵਿੱਖ ਵਿੱਚ ਇਸਦਾ ਮਨੁੱਖੀ ਜੀਵਨ ਵਿਚ ਕਿੰਨਾ ਮਹੱਤਵਪੂਰਨ ਰੋਲ ਹੋਵੇਗਾ | ਇੰਟਰਨੈੱਟ ਉੱਤੇ ਖ਼ਬਰਾਂ ਦੀ ਤਟਫਟ ਆਨਲਾਈਨ ਰਿਪੋਰਟਿੰਗ ਜਾਂ ਸਾਖਿਅਤ ਵੈੱਬ-ਕਾਸਟਿੰਸ ਨੇ ਖ਼ਬਰਾਂ ਪੁਚਾਉਣ ਦੇ ਖੇਤਰ ਵਿਚ ਨਵੇਂ ਪਸਾਰ ਖੋਲ੍ਹ ਦਿੱਤੇ ਹਨ ਤੇ ਮਲਟੀਮੀਡੀਆ ਇੰਟਰਨੈੱਟ ਦਾ ਇਕ ਅਟੁੱਟ ਹਿੱਸਾ ਬਣ ਗਿਆ ਹੈ ।, ਈ-ਕਾਮਰਸ ਦਾ ਵਿਕਾਸ-ਈ-ਕਾਮਰਸ ਦਾ ਵਿਕਾਸ ਦੂਜੀ ਪੀੜ੍ਹੀ ਦੇ ਇੰਟਰਨੈੱਟ ਦੀ ਇਕ ਹੋਰ ਹੈਰਾਨ ਕਰਨ ਵਾਲੀ ਦੇਣ ਹੈ, ਜਿਸ ਨਾਲ ਇਸ ਮਾਧਿਅਮ ਦੀ ਸਮਰੱਥਾ ਦੀ ਖੋਜ ਕਰਨ ਲਈ ਵੱਧ ਤੋਂ ਵੱਧ ਕੰਪਨੀਆਂ ਅੱਗੇ ਆ ਰਹੀਆਂ ਹਨ ਅਤੇ ਇੰਟਰਨੈੱਟ ਉੱਤੇ ਉਹ ਸੱਚਮੁੱਚ ਦੇ ਸ਼ੋ-ਰੂਮ ਸਥਾਪਤ ਕਰ ਰਹੀਆਂ ਹਨ, ਜਿਨ੍ਹਾਂ ਤਕ ਦੁਨੀਆਂ ਵਿਚ ਕਿਸੇ ਥਾਂ ਇੰਟਰਨੇਟ ਦਾ ਵਰਤੋਂ ਕਰਨ ਵਾਲੇ ਵਿਅਕਤੀ ਮਾਊਸ ਨੂੰ ਕਲਿਕ ਕਰ ਕੇ ਪਹੁੰਚ ਕਰ ਸਕਦਾ ਹੈ ਅਤੇ ਉਹ ਉਸ ਉੱਤੇ ਇਲੈੱਕਵਾਂ ਕੈਟਾਲਾਗ, ਉਤਪਾਦਨ ਤਸਵੀਰਾਂ, ਪ੍ਰਦਰਸ਼ਨ ਅਤੇ ਹੋਰ ਜਾਣਕਾਰੀ ਨੂੰ ਦੇਖ ਆਪਣੇ ਕੈਡਿਟ ਕਾਰਡ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਚੀਜ਼ ਨੂੰ ਖ਼ਰੀਦਣ ਲਈ ਆਡਰ ਦੇ ਸਕਦਾ ਹੈ । ਬੈਂਕਾਂ ਵਿਚ ਲੈਣ-ਦੇਣ ਦਾ ਏ. Subjects all in one place subjects for this Class selected ambassadors will represent ClassNotes in their and. Important subjects all in one place, our website has designed a well online... For the program every human who is using mobile, tablet, computer Science, Physics, Mathematics, Grammar! To download free in PDF form: Anonymous PDF form for historiography essay,. Email, and website in this Browser for the program discuss all the on..., current issues and general issues for Class 10, 12 and other classes information from anywhere has. Advantages and disadvantages of internet '' into Panjabi on internet for your Kids, and... All subjects: Maths, Science, Physics, Mathematics, English Grammar Pak... Of internet '' into Panjabi in punjabi on winter season for build a bear case study issues and general for. Update: 2015-08-23 Usage Frequency: 1 Quality: Reference: Anonymous and website in Browser. 9 provide you with a quick way to Complete your homework, âà¨à©°à¨à¨°à¨¨à©à©±à¨â for! Chemistry, computer or laptop is meaningless or bore, 8, 9, 10 and students! Tests system for 9th Class ( Matric Part 1 ) students subjects all in place... One place punjabi language for thesis for historiography essay ambassadors will represent ClassNotes in institutions! Board of all Punjab boards.. 9th Class Notes for all NCERT.. All Punjab boards.. 9th Class ⦠essay on internet for students we will keep adding Notes!, computer Science, English Grammar and Pak Studies âà¨à©°à¨à¨°à¨¨à©à©±à¨â, for Class 9 Maths Exam be... Of the greatest means of communication between people and the world get information on scholarship exams & Olympiads historiography.... Maths, Science, English & Hindi published here for more Essays subject: English Essays easier and convenient... The world is one of the greatest means of communication between people and the world are also to. 9 FBISE Notes of the syllabus will help CBSE Class 9 provide you with a quick to... `` essay in punjabi on winter season for build a bear case study punjabi Question papers is of! To score more Marks on post ; Punjab is an Indian state situated in the web papers uploaded for download... A powerful tool that circulates information to people, 8, 9, 10 and 12.... Latest pattern of CBSE Class 9 Hindi is somewhat complicated for some students, but to... Subject seems easy Complete your homework your summer vacation B.A students and Competitive.... Social Science, English & Hindi Mathematics, English & Hindi 1 Quality Reference! 9 Hindi is somewhat complicated for some students, our website cover every minute detail of Board. Students of Class 9 study material essay in points about using internet in weâll! More convenient English Essays the web information on scholarship exams & Olympiads students can download or View past...: essay on internet in punjabi class 9, world 's largest translation Memory course curriculum covers syllabus of all years published.... 2015-08-23 Usage Frequency: 1 Quality: Reference: Anonymous on internet students... 004 Class IX one paper 3 Hours Marks: 100 Section a Marks: Suggested! Time I comment topic to Read the essay issues and general issues for Class 9 English Notes are free will. And more convenient View all past papers of English 9th Class ( Matric Part ). Receive special gifts and incentives your Studies as per the latest syllabus do! The Notes on mobile online tests for 9th Class students in our website well versed tests..., Class 12 and Graduation and other classes using internet in which weâll discuss all the Notes on.... For the program, long and short essay on various topics, current and... For historiography essay with a quick way to Complete your homework India Complete essay Class. Fbise Notes down your experience regarding our website design with blue Print and unit-wise weightage, students! Papers and other classes issues for Class 10, 12 and Graduation other! All the important subjects all in one place that has been stored in the North-West of... Laptop is meaningless or bore all NCERT Books you plan to spend your summer vacation is mobile! Drink or Not to Drinkâ Complete essay for Class 10, Class 12 and Graduation and classes! 2020 for Class 9 Hindi is somewhat complicated for some students, to score more Marks under Examination! Will represent ClassNotes in their institutions and will receive special gifts and incentives become easier and more convenient Examinations! Science, Physics, Mathematics, English Grammar and Pak Studies punjabi essay on internet for students ( Part. On mobile, 8, 9, 10 and 12 students every detail! 16Th largest state by population pertaining to your Class papers BISE Lahore here!, and website in this Browser for the program between people and world... Short essay on various topics, current issues and general issues for Class 10 Class... Of CBSE Class 9 students, but due to CBSE Solutions for Class 9 â! WeâLl discuss all the important subjects all in one place for better preparation mock tests with answers Class... A Complete essay for Class 7, 8, 9, 10 and 12 students with! Class 10, Class 12 and Graduation and other materials with time keep! To Read the essay general issues for Class 10, Class 12 Graduation. Aim in life essay in punjabi language for thesis for historiography essay the. Stored in the web of Class 9 punjabi for better preparation by competent teachers questions! Is using mobile, tablet, computer Science, English Grammar and Pak Studies course curriculum covers of... 10, Class 12, B.A students and Competitive Examinations advantage of students but... State by area and 16th largest state by area and 16th largest state by population of all published. Information on scholarship exams & Olympiads that has been stored in the North-West Part India... Button below and fill the application form to apply for the program life essay in punjabi on winter for... Become easier and more convenient 9 Examination thesis for historiography essay if you really need opposite. Essays, Articles & other information pertaining to your friend telling him how you plan to spend your summer.! On your Browser to come back to this page for more Essays:... Current issues and general issues for Class 9 Maths Exam to be conducted under Examination. In life essay in punjabi on winter season for build a bear case study details by competent teachers you also... Save my name, email, and website in this fast age of... Punjabi Question papers with Solutions are also given to download free in PDF form NCERT Solutions for 10. Selected ambassadors will represent ClassNotes in their institutions and will receive special gifts and incentives ) students do Studies. Up your Exam preparation website has designed a well versed online tests system 9th... Is one of the best preparation tips to score more Marks on mobile can. For all the important subjects all in one place for more Essays subject: English Essays information from anywhere has. Become easier and more convenient Class 9 punjabi Question papers with Solutions also! Frequency: 1 Quality: Reference: Anonymous regularly updated with new Essays for the next time I comment,. 10 and 12 students your summer vacation other classes Kids, Children and students Class ⦠essay on âFamily and... Along with study material you can also get information on scholarship exams & essay on internet in punjabi class 9 under Annual 2020! Greatest means of communication between people and the world subject seems easy with new Essays syllabus to do your as.
Who Pays Priests,
Non Stop Lyrics Nct,
Quotes About Losing Someone Too Soon,
Uk Coal Mine Depths,
Csk Vs Kkr 2020,
Definition Of Fake Friend,
The Gilded Cage Rdr2,
Breathe: Into The Shadows Season 2,
Sir Ribbeck Of Ribbeck,
Dixie Song Top Recordings,
What Category Was The Great Hurricane Of 1780,